ਯਿਰਮਿਯਾਹ 9:24 - ਪਵਿੱਤਰ ਬਾਈਬਲ24 ਪਰ ਜੇ ਕੋਈ ਫ਼ਢ਼ਾਂ ਮਾਰਨਾ ਹੀ ਚਾਹੁੰਦਾ ਹੈ ਤਾਂ ਉਸ ਨੂੰ ਇਨ੍ਹਾਂ ਗੱਲਾਂ ਦੀਆਂ ਫ਼ਢ਼ਾਂ ਮਾਰਨ ਦਿਓ: ਉਸ ਨੂੰ ਫ਼ਢ਼ਾਂ ਮਾਰਨ ਦਿਓ ਕਿ ਉਸ ਨੇ ਮੈਨੂੰ ਜਾਨਣਾ ਸਿੱਖਿਆ। ਉੱਸਨੂੰ ਫਢ਼ਾਂ ਮਾਰਨ ਦਿਓ ਕਿ ਉਹ ਸਮਝਦਾ ਹੈ ਕਿ ਮੈਂ ਯਹੋਵਾਹ ਹਾਂ, ਕਿ ਮੈਂ ਮਿਹਰਬਾਨ ਅਤੇ ਨਿਰਪੱਖ ਹਾਂ, ਕਿ ਮੈਂ ਧਰਤੀ ਉੱਤੇ ਸ਼ੁਭ ਗੱਲਾਂ ਕਰਦਾ ਹਾਂ। ਮੈਂ ਇਨ੍ਹਾਂ ਗੱਲਾਂ ਨੂੰ ਪਿਆਰ ਕਰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)24 ਪਰ ਜਿਹੜਾ ਮਾਣ ਕਰਦਾ ਹੈ ਉਸ ਏਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਨ੍ਹਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ Sien die hoofstuk |