ਯਿਰਮਿਯਾਹ 9:5 - ਪਵਿੱਤਰ ਬਾਈਬਲ5 ਹਰ ਬੰਦਾ ਆਪਣੇ ਗੁਆਂਢੀ ਨਾਲ ਝੂਠ ਬੋਲਦਾ ਹੈ। ਕੋਈ ਵੀ ਸੱਚ ਨਹੀਂ ਬੋਲਦਾ। ਯਹੂਦਾਹ ਦੇ ਲੋਕਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿੱਖਾਇਆ ਹੈ। ਉਨ੍ਹਾਂ ਨੇ ਉਦੋਂ ਤੀਕ ਪਾਪ ਕੀਤਾ, ਜਦੋਂ ਤੀਕ ਕਿ ਉਹ ਇੰਨੇ ਨਹੀਂ ਬਕੱ ਗਏ ਕਿ ਉਹ ਵਾਪਸ ਨਾ ਪਰਤ ਸੱਕਣ। Sien die hoofstukਪਵਿੱਤਰ ਬਾਈਬਲ O.V. Bible (BSI)5 ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਓਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਓਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿੱਚਕਾਰ ਹੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ, Sien die hoofstuk |