ਯਿਰਮਿਯਾਹ 9:9 - ਪਵਿੱਤਰ ਬਾਈਬਲ9 ਮੈਨੂੰ ਯਹੂਦਾਹ ਦੇ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ।” ਇਸ ਸੰਦੇਸ਼ ਯਹੋਵਾਹ ਵੱਲੋਂ ਹੈ, “ਤੁਸੀਂ ਜਾਣਦੇ ਹੋ ਕਿ ਮੈਨੂੰ ਉਸ ਕਿਸਮ ਦੇ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਲੋਕਾਂ ਨੂੰ ਓਹੀ ਸਜ਼ਾ ਦੇਵਾਂ, ਜਿਸਦੇ ਉਹ ਅਧਿਕਾਰੀ ਹਨ।” Sien die hoofstukਪਵਿੱਤਰ ਬਾਈਬਲ O.V. Bible (BSI)9 ਯਹੋਵਾਹ ਦਾ ਵਾਕ ਹੈ, - ਕੀ ਏਸ ਗੱਲ ਦੇ ਕਾਰਨ ਮੈਂ ਓਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜੇਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਹੋਵਾਹ ਦਾ ਵਾਕ ਹੈ, - ਕੀ ਇਸ ਗੱਲ ਦੇ ਕਾਰਨ ਮੈਂ ਉਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜਿਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ? Sien die hoofstuk |