ਯੋਏਲ 1:5 - ਪਵਿੱਤਰ ਬਾਈਬਲ5 ਤੁਸੀਂ ਲੋਕੀਂ ਜੋ ਸ਼ਰਾਬੀ ਹੋ, ਉੱਠੋ ਅਤੇ ਰੋਵੋ! ਤੁਸੀਂ ਸਾਰੇ ਜੋ ਪੀਂਦੇ ਹੋ, ਰੋਵੋ। ਕਿਉਂ ਕਿ ਤੁਹਾਡੀ ਮਿੱਠੀ ਮੈਅ ਖਤਮ ਹੋ ਚੁੱਕੀ ਹੈ ਹੁਣ ਤਹਾਨੂੰ ਉਸ ਮੈਅਦਾ ਸੁਆਦ ਨਹੀਂ ਮਿਲੇਗਾ। Sien die hoofstukਪਵਿੱਤਰ ਬਾਈਬਲ O.V. Bible (BSI)5 ਹੇ ਖੀਵਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮੈ ਦੇ ਪਿਆਕਲ ਹੋ ਧਾਹਾਂ ਮਾਰੋ, ਨਵੀਂ ਮੈ ਦੇ ਕਾਰਨ, ਉਹ ਤਾਂ ਤੁਹਾਡੇ ਮੂੰਹ ਤੋਂ ਪਰੇ ਕੀਤੀ ਗਈ ਹੈ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ! Sien die hoofstuk |