Aanlyn Bybel

- Advertensies -




ਯੂਨਾਹ 1:11 - ਪਵਿੱਤਰ ਬਾਈਬਲ

11 ਸਮੁੰਦਰ ਵਿੱਚ ਲਹਿਰਾਂ ਅਤੇ ਹਵਾ ਹੋਰ ਵੀ ਭਿਅੰਕਰ ਹੁੰਦੀਆਂ ਜਾ ਰਹੀਆਂ ਸਨ। ਤਾਂ ਆਦਮੀਆਂ ਨੇ ਯੂਨਾਹ ਨੂੰ ਆਖਿਆ, “ਅਸੀਂ ਹੁਣ ਆਪਣੇ ਬਚਾਓ ਲਈ ਕੀ ਕਰੀਏ? ਅਸੀਂ ਸਮੁੰਦਰ ਨੂੰ ਸਾਂਤ ਕਰਨ ਦੀ ਖਾਤਰ ਤੇਰੇ ਨਾਲ ਕੀ ਕਰੀਏ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਤਦ ਉਨ੍ਹਾਂ ਨੇ ਉਹ ਨੂੰ ਆਖਿਆ, ਅਸੀਂ ਤੇਰੇ ਨਾਲ ਕੀ ਕਰੀਏ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ? ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵਧਦੀਆਂ ਜਾਂਦੀਆਂ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਉਨ੍ਹਾਂ ਨੇ ਕਿਹਾ, “ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵੱਧਦੀਆਂ ਹੀ ਜਾਂਦੀਆਂ ਸਨ।

Sien die hoofstuk Kopieer




ਯੂਨਾਹ 1:11

Volg ons:

Advertensies


Advertensies