Aanlyn Bybel

- Advertensies -




ਯੂਨਾਹ 1:12 - ਪਵਿੱਤਰ ਬਾਈਬਲ

12 ਯੂਨਾਹ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਮੈਂ ਕੁਝ ਗ਼ਲਤ ਕੀਤਾ ਹੈ ਅਤੇ ਜਿਸ ਕਾਰਣ ਸਮੁੰਦਰ ਵਿੱਚ ਤੂਫ਼ਾਨ ਆਇਆ। ਇਸ ਲਈ ਤੁਸੀਂ ਮੈਨੂੰ ਸਮੁੰਦਰ ਵਿੱਚ ਸੁੱਟ ਦੇਵੋ, ਫ਼ਿਰ ਇਹ ਸ਼ਾਂਤ ਹੋ ਜਾਵੇਗਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਤਦ ਉਹ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਓ, ਫੇਰ ਤੁਹਾਡੇ ਲਈ ਸਮੁੰਦਰ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਏਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਉ, ਫੇਰ ਸਮੁੰਦਰ ਤੁਹਾਡੇ ਲਈ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਇਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ।”

Sien die hoofstuk Kopieer




ਯੂਨਾਹ 1:12

Volg ons:

Advertensies


Advertensies