Aanlyn Bybel

- Advertensies -




ਯੂਨਾਹ 1:14 - ਪਵਿੱਤਰ ਬਾਈਬਲ

14 ਤਾਂ ਆਦਮੀਆਂ ਨੇ ਯਹੋਵਾਹ ਨੂੰ ਪੁਕਾਰ ਕੀਤੀ, “ਹੇ ਯਹੋਵਾਹ, ਅਸੀਂ ਇਸ ਆਦਮੀ ਦੇ ਮੰਦੇ ਅਮਲਾਂ ਕਾਰਣ ਇਸ ਨੂੰ ਸਮੁੰਦਰ ਵਿੱਚ ਸੁੱਟ ਰਹੇ ਹਾਂ, ਇਸ ਲਈ ਕ੍ਰਿਪਾ ਕਰਕੇ ਸਾਨੂੰ ਇੱਕ ਬੇਕਸੂਰ ਆਦਮੀ ਨੂੰ ਮਾਰਨ ਦੇ ਦੋਸ਼ੀ ਨਾ ਬਣਾਇਓ। ਇਸ ਨੂੰ ਮਾਰਨ ਦੀ ਖਾਤਰ ਸਾਨੂੰ ਨਾ ਮਾਰ ਦੇਵੀਂ। ਅਸੀਂ ਜਾਣਦੇ ਹਾਂ ਕਿ ਤੂੰ ਹੀ ਯਹੋਵਾਹ ਹੈਂ ਅਤੇ ਸਭ ਕੁਝ ਤੇਰੀ ਮਰਜ਼ੀ ਅਨੁਸਾਰ ਹੀ ਹੁੰਦਾ ਹੈ। ਪਰ ਕਿਰਪਾ ਕਰਕੇ, ਸਾਡੇ ਤੇ ਮਿਹਰਬਾਨ ਹੋ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਤਦ ਉਨ੍ਹਾਂ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਆਖਿਆ, ਹੇ ਯਹੋਵਾਹ, ਅਸੀਂ ਤੇਰੇ ਤਰਲੇ ਕਰਦੇ ਹਾਂ ਭਈ ਅਸੀਂ ਇਸ ਮਨੁੱਖ ਦੀ ਜਾਨ ਦੇ ਕਾਰਨ ਨਾਸ ਨਾ ਹੋਈਏ ਅਤੇ ਤੂੰ ਬਿਦੋਸ਼ਾਂ ਖ਼ੂਨ ਸਾਡੇ ਉੱਤੇ ਨਾ ਪਾ ਕਿਉਂ ਜੋ ਹੇ ਯਹੋਵਾਹ, ਤੈਂ ਜੋ ਚਾਹਿਆ ਹੈ ਸੋਈ ਕੀਤਾ ਹੈ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਦ ਉਨ੍ਹਾਂ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਕਿਹਾ, ਹੇ ਯਹੋਵਾਹ, ਅਸੀਂ ਤੇਰੇ ਅੱਗੇ ਮਿੰਨਤ ਕਰਦੇ ਹਾਂ ਕਿ ਅਸੀਂ ਇਸ ਮਨੁੱਖ ਦੀ ਜਾਨ ਦੇ ਕਾਰਨ ਨਾਸ ਨਾ ਹੋਈਏ ਅਤੇ ਤੂੰ ਬੇਦੋਸ਼ ਦਾ ਖੂਨ ਸਾਡੇ ਉੱਤੇ ਨਾ ਪਾ ਕਿਉਂਕਿ ਹੇ ਯਹੋਵਾਹ, ਜੋ ਕੁਝ ਤੂੰ ਚਾਹਿਆ, ਤੂੰ ਉਹੋ ਕੀਤਾ ਹੈ!

Sien die hoofstuk Kopieer




ਯੂਨਾਹ 1:14

Volg ons:

Advertensies


Advertensies