ਯੂਨਾਹ 1:16 - ਪਵਿੱਤਰ ਬਾਈਬਲ16 ਜਦੋਂ ਆਦਮੀਆਂ ਨੇ ਇਹ ਵੇਖਿਆ, ਉਨ੍ਹਾਂ ਨੇ ਡਰਕੇ ਯਹੋਵਾਹ ਵਿੱਚ ਵਿਸਵਾਸ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਬਲੀਆਂ ਚੜ੍ਹਾਈਆਂ ਅਤੇ ਯਹੋਵਾਹ ਨਾਲ ਖਾਸ ਕਸਮਾਂ ਕੀਤੀਆਂ। Sien die hoofstukਪਵਿੱਤਰ ਬਾਈਬਲ O.V. Bible (BSI)16 ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਡਾਢਾ ਹੀ ਭੈ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਬਹੁਤ ਭੈਅ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ। Sien die hoofstuk |