ਯੂਨਾਹ 2:3 - ਪਵਿੱਤਰ ਬਾਈਬਲ3 “ਤੂੰ ਮੈਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ, ਭਿਅੰਕਰ ਲਹਿਰਾਂ ਨੇ ਮੈਨੂੰ ਘੇਰ ਲਿਆ। ਮੈਂ ਹੇਠਾਂ ਸਮੁੰਦਰ ਵਿੱਚ ਲਹਿਂਦਾ ਗਿਆ, ਮੇਰੇ ਚਾਰ-ਚੁਫ਼ੇਰੇ ਪਾਣੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)3 ਤੈਂ ਮੈਨੂੰ ਡੂੰਘਾਣ ਵਿੱਚ, ਸਮੁੰਦਰ ਦੀ ਤਹ ਵਿੱਚ ਸੁੱਟਿਆ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗ ਮੇਰੇ ਉੱਤੋਂ ਲੰਘ ਗਏ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 “ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।” Sien die hoofstuk |