ਯੂਨਾਹ 2:4 - ਪਵਿੱਤਰ ਬਾਈਬਲ4 ਫ਼ਿਰ ਮੈਂ ਸੋਚਿਆ, ‘ਮੈਂ ਤੇਰੀ ਦ੍ਰਿਸ਼ਟੀ ਚੋ ਕੱਢ ਦਿੱਤਾ ਗਿਆ ਹਾਂ,’ ਪਰ ਤਾਂ ਵੀ, ਮੈਂ ਲਗਾਤਾਰ ਤੇਰੇ ਪਵਿੱਤਰ ਮੰਦਰ ਵੱਲ ਤੱਕਦਾ ਰਹਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)4 ਤਦ ਮੈਂ ਆਖਿਆ, ਮੈਂ ਤੇਰੀਆਂ ਅੱਖੀਆਂ ਤੋਂ ਦੂਰ ਸੱਟਿਆ ਗਿਆ, ਤਾਂ ਵੀ ਮੈਂ ਫੇਰ ਤੇਰੀ ਪਵਿੱਤਰ ਹੈਕਲ ਵੱਲ ਤੱਕਾਂਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ। Sien die hoofstuk |