ਯੂਨਾਹ 2:5 - ਪਵਿੱਤਰ ਬਾਈਬਲ5 “ਪਾਣੀਆਂ ਨੇ ਮੈਨੂੰ ਢੱਕੱ ਲਿਆ ਕਿ ਮੈਂ ਲਗਭੱਗ ਮਰਨ ਵਾਲਾ ਸੀ ਇਸ ਨੇ ਮੇਰਾ ਮੂੰਹ ਢੱਕ ਲਿਆ ਤੇ ਮੈਂ ਸਾਹ ਨਾ ਲੈ ਸੱਕਿਆ। ਮੈਂ ਸਮੁੰਦਰ ਦੇ ਤਲ ’ਚ ਡੁੱਬ ਗਿਆ ਅਤੇ ਸਾਗਰੀ ਝਾੜੀਆਂ ’ਚ ਵਲੇਟਿਆ ਗਿਆ ਸਾਂ। Sien die hoofstukਪਵਿੱਤਰ ਬਾਈਬਲ O.V. Bible (BSI)5 ਪਾਣੀਆਂ ਨੇ ਮੈਨੂੰ ਜਾਨ ਤਕ ਘੁੱਟ ਲਿਆ, ਡੂੰਘਿਆਈ ਨੇ ਚੁਫੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲਾ ਮੇਰੇ ਸਿਰ ਉੱਤੇ ਵਲੇਟਿਆ ਗਿਆ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 “ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ, ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ! Sien die hoofstuk |