Aanlyn Bybel

- Advertensies -




ਯੂਨਾਹ 3:10 - ਪਵਿੱਤਰ ਬਾਈਬਲ

10 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਨੀਆਂ ਵੇਖੀਆਂ ਅਤੇ ਇਹ ਵੀ ਵੇਖਿਆ ਕਿ ਉਨ੍ਹਾਂ ਨੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦਿੱਤੀਆਂ ਸਨ, ਫ਼ੇਰ ਪਰਮੇਸ਼ੁਰ ਨੇ ਆਪਣਾ ਨਿਆਂ ਬਦਲ ਲਿਆ ਅਤੇ ਉਹ ਨਹੀਂ ਕੀਤਾ ਜੋ ਉਸ ਨੇ ਵਿਉਂਤਿਆ ਸੀ ਅਤੇ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਜਦ ਪਰਮੇਸ਼ੁਰ ਨੇ ਓਹਨਾਂ ਦੇ ਕੰਮਾਂ ਨੂੰ ਡਿੱਠਾ ਕਿ ਓਹ ਆਪਣੇ ਭੈੜੇ ਰਾਹ ਤੋਂ ਮੁੜ ਪਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ ਜੋ ਉਸ ਆਖਿਆ ਸੀ ਕਿ ਉਹ ਓਹਨਾਂ ਨਾਲ ਕਰੇਗਾ ਅਤੇ ਉਸ ਨੇ ਉਹ ਨਹੀਂ ਕੀਤੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।

Sien die hoofstuk Kopieer




ਯੂਨਾਹ 3:10

Volg ons:

Advertensies


Advertensies