ਯੂਨਾਹ 3:6 - ਪਵਿੱਤਰ ਬਾਈਬਲ6 ਜਦੋਂ ਨੀਨਵਾਹ ਦੇ ਪਾਤਸ਼ਾਹ ਨੇ ਇਹ ਸੁਣਿਆ, ਉਹ ਵੀ ਆਪਣੇ ਕੀਤੇ ਪਾਪਾਂ ਬਾਰੇ ਮਹਿਸੂਸ ਕਰਨ ਲੱਗਾ ਅਤੇ ਆਪਣੇ ਤਖਤ ਤੋਂ ਉਤਰ ਆਇਆ। ਉਸ ਨੇ ਆਪਣਾ ਸ਼ਾਹੀ ਚੋਗਾ ਉਤਾਰ ਕੇ ਸੋਗ ਦੇ ਬਸਤਰ ਪਹਿਨ ਲੇ ਜੋ ਪਛਚਾਤਾਪ ਪ੍ਰਗਟਾਉਂਦੇ ਸਨ। ਫੇਰ ਉਹ ਸੁਆਹ ਵਿੱਚ ਬੈਠ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)6 ਏਹ ਖਬਰ ਨੀਨਵਾਹ ਦੇ ਪਾਤਸ਼ਾਹ ਨੂੰ ਅੱਪੜ ਪਈ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਜੁੱਬਾ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ ਵਿੱਚ ਬੈਠ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ। Sien die hoofstuk |