Aanlyn Bybel

- Advertensies -




ਯੂਨਾਹ 3:9 - ਪਵਿੱਤਰ ਬਾਈਬਲ

9 ਹੋ ਸੱਕਦਾ ਪਰਮੇਸ਼ੁਰ ਆਪਣਾ ਫੈਸਲਾ ਬਦਲ ਦੇਵੇ ਅਤੇ ਉਹ ਗੱਲਾਂ ਸਾਡੇ ਉੱਤੇ ਨਾ ਲਿਆਵੇ ਜਿਨ੍ਹਾਂ ਨੂੰ ਉਸ ਨੇ ਵਿਉਂਤਿਆ ਸੀ। ਹੋ ਸੱਕਦਾ ਉਹ ਆਪਣਾ ਮਨ ਬਦਲ ਲਵੇ ਅਤੇ ਉਸਦਾ ਗੁੱਸਾ ਠੰਡਾ ਹੋ ਜਾਵੇ ਅਤੇ ਫ਼ੇਰ ਹੋ ਸੱਕਦਾ ਅਸੀਂ ਫ਼ੂਨਾਹ ਹੋਈੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਕੀ ਜਾਣੀਏ ਜੋ ਪਰਮੇਸ਼ੁਰ ਮੁੜੇ ਅਤੇ ਪਛਤਾਵੇ ਅਤੇ ਆਪਣੇ ਤੱਤੇ ਕ੍ਰੋਧ ਤੋ ਹਟੇ ਭਈ ਅਸੀਂ ਨਾਸ ਨਾ ਹੋਈਏ?।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?”

Sien die hoofstuk Kopieer




ਯੂਨਾਹ 3:9

Volg ons:

Advertensies


Advertensies