ਯੂਨਾਹ 4:11 - ਪਵਿੱਤਰ ਬਾਈਬਲ11 ਜੇਕਰ ਤੂੰ ਇੱਕ ਬੂਟੇ ਕਾਰਣ ਪਰੇਸ਼ਾਨ ਹੋ ਸੱਕਦਾ ਹੈਂ, ਤਾਂ ਮੈਂ ਨੀਨਵਾਹ ਜਿਹੇ ਸ਼ਹਿਰ ਤੇ ਤਰਸ ਖਾ ਕੇ ਅਜਿਹੇ ਵੱਡੇ ਸ਼ਹਿਰ ਨੂੰ ਬਖਸ ਕਿਵੇਂ ਨਹੀਂ ਕਰ ਸੱਕਦਾ? ਇਸ ਸ਼ਹਿਰ ਵਿੱਚ ਅਨੇਕਾਂ ਲੋਕ ਅਤੇ ਜਾਨਵਰ ਹਨ। ਇਸ ਸ਼ਹਿਰ ਵਿੱਚ 1,20,000 ਤੋਂ ਵੱਧ ਲੋਕ ਹਨ ਜਿਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਉਹ ਗ਼ਲਤ ਕਰ ਰਹੇ ਸਨ।” Sien die hoofstukਪਵਿੱਤਰ ਬਾਈਬਲ O.V. Bible (BSI)11 ਕੀ ਏਸ ਵੱਡੇ ਸ਼ਹਿਰ ਨੀਨਵਾਹ ਉੱਤੇ ਮੈਨੂੰ ਤਰਸ ਨਹੀਂ ਸੀ ਆਉਣਾ ਚਾਹੀਦਾ ਜਿਹ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਜਣਿਆਂ ਨਾਲੋਂ ਵੀ ਵਧੀਕ ਹਨ ਜਿਹੜੇ ਆਪਣੇ ਸੱਜੇ ਖੱਬੇ ਹੱਥ ਨੂੰ ਵੀ ਨਹੀਂ ਸਿਆਣ ਸੱਕਦੇ ਅਤੇ ਡੰਗਰ ਵੀ ਬਹੁਤ ਹਨ?।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?” Sien die hoofstuk |