Aanlyn Bybel

- Advertensies -




ਯੂਨਾਹ 4:8 - ਪਵਿੱਤਰ ਬਾਈਬਲ

8 ਜਦੋਂ ਸੂਰਜ ਅਕਾਸ਼ ਵਿੱਚ ਉੱਚਾ ਸੀ, ਪਰਮੇਸ਼ੁਰ ਨੇ ਪੂਰਬ ਵੱਲੋਂ ਇੱਕ ਤੱਤੀ ਹਵਾ ਵਗਾਈ ਅਤੇ ਸੂਰਜ ਯੂਨਾਹ ਨੂੰ ਕਮਜ਼ੋਰ ਕਰਦਿਆਂ ਹੋਇਆਂ ਉਸ ਦੇ ਸਿਰ ਉਤੇ ਤਪਣ ਲੱਗ ਪਿਆ। ਯੂਨਾਹ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਉਸ ਨੂੰ ਮਰ ਜਾਣ ਲਈ ਵੀ ਕਿਹਾ, “ਅਜਿਹੇ ਜੀਵਨ ਜਿਉਣ ਤੋਂ ਤਾਂ ਚੰਗਾ ਹੈ ਕਿ ਮੈਂ ਮਰ ਜਾਵਾਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਅਤੇ ਜਦ ਸੂਰਜ ਚੜ੍ਹਿਆ ਤਾਂ ਇਉਂ ਹੋਇਆ ਜੋ ਪਰਮੇਸ਼ੁਰ ਨੇ ਪੂਰਬੀ ਲੋ ਠਹਿਰਾਈ ਅਤੇ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਅਤੇ ਉਹ ਮੁਰਛਾਗਤ ਹੋ ਗਿਆ ਅਤੇ ਆਪਣੀ ਜਾਨ ਲਈ ਮੌਤ ਮੰਗੀ ਅਰ ਆਖਿਆ ਕਿ ਮੇਰਾ ਮਰਨਾ ਮੇਰੇ ਜੀਉਣ ਨਾਲੋਂ ਚੰਗਾ ਹੈ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!”

Sien die hoofstuk Kopieer




ਯੂਨਾਹ 4:8

Volg ons:

Advertensies


Advertensies