ਯੂਨਾਹ 4:9 - ਪਵਿੱਤਰ ਬਾਈਬਲ9 ਪਰ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, “ਕੀ ਉਸ ਬੂਟੇ ਦੇ ਮਰ ਜਾਣ ਕਾਰਣ ਗੁੱਸੇ ਹੋਣਾ ਠੀਕ ਹੈ?” ਯੂਨਾਹ ਨੇ ਜਵਾਬ ਦਿੱਤਾ, “ਹਾਂ, ਮੇਰੇ ਲਈ ਗੁੱਸਾ ਕਰਨਾ ਠੀਕ ਹੈ! ਮਰਨ ਲਈ ਮੇਰਾ ਗੁੱਸਾ ਕਾਫ਼ੀ ਹੈ!” Sien die hoofstukਪਵਿੱਤਰ ਬਾਈਬਲ O.V. Bible (BSI)9 ਤਾਂ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, ਕੀ ਤੇਰਾ ਗੁੱਸਾ ਉਸ ਬੂਟੇ ਦੇ ਕਾਰਨ ਚੰਗਾ ਹੈ? ਅੱਗੋਂ ਉਹ ਨੇ ਆਖਿਆ, ਮੇਰਾ ਗੁੱਸਾ ਮੌਤ ਤੀਕ ਚੰਗਾ ਹੈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!” Sien die hoofstuk |