ਯਹੋਸ਼ੁ 1:3 - ਪਵਿੱਤਰ ਬਾਈਬਲ3 ਮੈਂ ਮੂਸਾ ਨਾਲ ਇਕਰਾਰ ਕੀਤਾ ਸੀ ਕਿ ਮੈਂ ਤੁਹਾਨੂੰ ਇਹ ਧਰਤੀ ਦੇਵਾਂਗਾ। ਇਸ ਲਈ, ਜਿੱਥੇ ਵੀ ਤੁਸੀਂ ਜਾਵੋਗੇ ਮੈਂ ਤੁਹਾਨੂੰ ਉਹ ਧਰਤੀ ਦੇਵਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਸਾਰਾ ਥਾਂ ਜਿੱਥੇ ਤੇਰੇ ਪੈਰ ਦੀ ਤਲੀ ਰੱਖੀ ਜਾਵੇ ਉਹ ਸਭ ਮੈਂ ਤੁਹਾਨੂੰ ਦਿੱਤਾ, ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹਰੇਕ ਜਗ੍ਹਾ ਜਿੱਥੇ ਤੇਰਾ ਪੈਰ ਰੱਖਿਆ ਜਾਵੇ ਉਹ ਸਭ ਮੈਂ ਤੁਹਾਨੂੰ ਦੇਵਾਂਗਾ ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ। Sien die hoofstuk |