ਯਹੋਸ਼ੁ 1:5 - ਪਵਿੱਤਰ ਬਾਈਬਲ5 ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)5 ਤੇਰੀ ਸਾਰੀ ਅਵਸਥਾ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਾ ਆਕੜੇਗਾ। ਜਿਵੇਂ ਮੈਂ ਮੂਸਾ ਦੇ ਸੰਗ ਰਿਹਾ ਤਿਵੇਂ ਤੇਰੇ ਸੰਗ ਵੀ ਰਹਾਂਗਾ। ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ। Sien die hoofstuk |