ਵਿਰਲਾਪ 1:17 - ਪਵਿੱਤਰ ਬਾਈਬਲ17 ਸੀਯੋਨ ਨੇ ਆਪਣੇ ਹੱਥ ਫ਼ੈਲਾਏ। ਉਬੇ ਉਸ ਨੂੰ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ। ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਹੁਕਮ ਦਿੱਤਾ ਸੀ। ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਸ਼ਹਿਰ ਨੂੰ ਘੇਰਾ ਪਾਉਣ ਦੇ ਆਦੇਸ਼ ਦਿੱਤੇ ਸਨ। ਯਰੂਸ਼ਲਮ ਉਨ੍ਹਾਂ ਦੁਸ਼ਮਣਾਂ ਦਰਮਿਆਨ ਇੱਕ ਨਾਪਾਕ ਔਰਤ ਵਾਂਗ ਬਣ ਗਈ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਤੱਸਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ, ਭਈ ਉਹ ਦੇ ਆਲੇ ਦੁਆਲੇ ਦੇ ਉਹ ਦੇ ਵਿਰੋਧੀ ਹੋਣ, ਯਰੂਸ਼ਲਮ ਓਹਨਾਂ ਦੇ ਵਿੱਚ ਪਲੀਤੀ ਵਾਂਙੁ ਹੋ ਗਈ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ, ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ। Sien die hoofstuk |