Aanlyn Bybel

- Advertensies -




ਵਿਰਲਾਪ 1:19 - ਪਵਿੱਤਰ ਬਾਈਬਲ

19 ਮੈਂ ਆਪਣੇ ਪ੍ਰੇਮੀਆਂ ਨੂੰ ਆਵਾਜ਼ ਦਿੱਤੀ ਪਰ ਉਨ੍ਹਾਂ ਨੇ ਮੇਰੇ ਨਾਲ ਚਾਲਾਕੀ ਕੀਤੀ। ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਸ਼ਹਿਰ ਅੰਦਰ ਮਰ ਗਏ ਨੇ। ਉਹ ਆਪਣੇ ਲਈ ਭੋਜਨ ਤਲਾਸ਼ ਕਰ ਰਹੇ ਸਨ। ਉਹ ਆਪਣੇ-ਆਪ ਨੂੰ ਜਿਉਂਦਾ ਰੱਖਣਾ ਚਾਹੁੰਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਓਹਨਾਂ ਨੇ ਮੈਨੂੰ ਜੁੱਲ ਦਿੱਤਾ, ਮੇਰੇ ਜਾਜਕਾਂ ਅਤੇ ਮੇਰੇ ਬਜ਼ੁਰਗਾਂ ਨੇ ਸ਼ਹਿਰ ਵਿੱਚ ਪ੍ਰਾਣ ਛੱਡੇ, ਜਦੋਂ ਓਹਨਾਂ ਨੇ ਖਾਣਾ ਲੱਭਿਆ ਭਈ ਓਹਨਾਂ ਦੀ ਜਾਨ ਵਿੱਚ ਜਾਨ ਆਵੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ, ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ, ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ, ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ।

Sien die hoofstuk Kopieer




ਵਿਰਲਾਪ 1:19

Volg ons:

Advertensies


Advertensies