ਵਿਰਲਾਪ 1:2 - ਪਵਿੱਤਰ ਬਾਈਬਲ2 ਰਾਤ ਵੇਲੇ ਇਹ ਨਗਰੀ ਬੁਰੀ ਤਰ੍ਹਾਂ ਰੋਦੀ ਹੈ। ਇਸ ਦੀਆਂ ਗੱਲ੍ਹਾਂ ਉੱਤੇ ਹੰਝੂ ਹਨ। ਇਸ ਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ। ਬਹੁਤ ਕੌਮਾਂ ਇਸ ਦੀਆਂ ਮਿੱਤਰ ਸਨ। ਪਰ ਹੁਣ ਕੋਈ ਵੀ ਇਸ ਨੂੰ ਸੱਕੂਨ ਨਹੀਂ ਦਿੰਦੀ। ਸਾਰੇ ਮਿੱਤਰਾਂ ਨੇ ਇਸ ਵੱਲੋਂ ਮੂੰਹ ਮੋੜ ਲਿਆ ਹੈ। ਦੋਸਤ ਵੀ ਇਸਦੇ ਦੁਸ਼ਮਣ ਬਣ ਗਏ ਨੇ। Sien die hoofstukਪਵਿੱਤਰ ਬਾਈਬਲ O.V. Bible (BSI)2 ਉਹ ਰਾਤ ਨੂ ਢਾਹਾਂ ਮਾਰ ਮਾਰ ਕੇ ਰੋਂਦੀ ਹੈ, ਉਹ ਦੇ ਅੰਝੂ ਉਹ ਦੀਆਂ ਗੱਲ੍ਹਾਂ ਉੱਤੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਗੁਆਂਢੀਆਂ ਨੇ ਉਹ ਨੂੰ ਧੋਖਾ ਦਿੱਤਾ, ਓਹ ਉਹ ਦੇ ਵੈਰੀ ਬਣ ਗਏ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ। Sien die hoofstuk |