ਵਿਰਲਾਪ 1:3 - ਪਵਿੱਤਰ ਬਾਈਬਲ3 ਯਹੂਦਾਹ ਨੂੰ ਮੁਸੀਬਤਾਂ ਅਤੇ ਸ਼ਖਤ ਗਲਾਮੀ ਤੋਂ ਮਗਰੋਂ ਬੰਦੀ ਬਣਾ ਲਿਆ ਗਿਆ। ਯਹੂਦਾਹ ਹੋਰਨਾਂ ਕੌਮਾਂ ਵਿੱਚਕਾਰ ਰਹਿੰਦਾ ਹੈ। ਪਰ ਇਸ ਨੂੰ ਕੋਈ ਅਰਾਮ ਨਹੀਂ ਮਿਲਿਆ। ਜਿਨ੍ਹਾਂ ਲੋਕਾਂ ਇਸ ਦਾ ਪਿੱਛਾ ਕੀਤਾ ਸੀ, ਫ਼ੜ ਲਿਆ। ਉਨ੍ਹਾਂ ਨੇ ਇਸ ਨੂੰ ਤਂਬ ਵਾਦੀਆਂ ਅੰਦਰ ਫ਼ੜ ਲਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਯਹੂਦਾਹ ਦੁਖ ਦੇ ਨਾਲ, ਅਤੇ ਕਠਣ ਸੇਵਾ ਦੇ ਨਾਲ ਅਸੀਰੀ ਵਿੱਚ ਗਈ, ਉਹ ਕੌਮਾਂ ਵਿੱਚ ਵੱਸਦੀ ਹੈ, ਪਰ ਅਰਾਮ ਦਾ ਥਾਂ ਨਹੀਂ ਲੱਭਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਹ ਨੂੰ ਦੁਖ ਵਿੱਚ ਜਾ ਫੜਿਆ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੂਦਾਹ ਦੁੱਖ ਦੇ ਨਾਲ, ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ, ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ, ਪਰ ਉਸ ਨੂੰ ਚੈਨ ਨਹੀਂ ਮਿਲਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ। Sien die hoofstuk |