ਵਿਰਲਾਪ 1:8 - ਪਵਿੱਤਰ ਬਾਈਬਲ8 ਯਰੂਸ਼ਲਮ ਨੇ ਬੁਰੀ ਤਰ੍ਹਾਂ ਪਾਪ ਕੀਤਾ। ਇਸ ਲਈ ਉਹ ਨਾਪਾਕ ਔਰਤ ਵਾਂਗ ਬਣ ਗਈ ਹੈ। ਅਤੀਤ ਵਿੱਚ, ਲੋਕ ਉਸਦੀ ਇੱਜ਼ਤ ਕਰਦੇ ਸਨ, ਹੁਣ ਉਹ ਉਸ ਨਾਲ ਵਿਅਰਬ ਵਾਂਗ ਵਿਹਾਰ ਕਰਦੇ ਸਨ ਕਿਉਂ ਕਿ ਉਨ੍ਹਾਂ ਨੇ ਉਸਦਾ ਨੰਗੇਜ਼ ਵੇਖ ਲਿਆ ਹੈ। ਉਹ ਖੁਦ ਕਰਾਹੁਉਂਦੀ ਹੈ ਅਤੇ ਚਲੀ ਜਾਂਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਏਸ ਲਈ ਉਹ ਪਲੀਤ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਦੀ ਨਿਰਾਦਰੀ ਕਰਦੇ ਹਨ, ਕਿਉਂ ਜੋ ਓਹਨਾਂ ਨੇ ਉਹ ਦਾ ਨੰਗੇਜ਼ ਵੇਖਿਆ, ਸੋ ਉਹ ਹਾਹਾਂ ਭਰਦੀ ਤੇ ਮੂੰਹ ਫੇਰ ਲੈਂਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ। Sien die hoofstuk |