ਵਿਰਲਾਪ 1:9 - ਪਵਿੱਤਰ ਬਾਈਬਲ9 ਯਰੂਸ਼ਲਮ ਦੀਆਂ ਘੱਗਰੀਆਂ ਨਾਪਾਕ ਹੋ ਗਈਆਂ ਹਨ। ਉਸ ਨੇ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ ਸੀ ਜਿਹੜੀਆਂ ਉਸ ਦੇ ਨਾਲ ਵਾਪਰਨਗੀਆਂ। ਉਸ ਦਾ ਪਤਨ ਹੈਰਾਨੀ ਭਰਿਆ ਸੀ। ਉਸ ਦੇ ਕੋਲ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ ਸੀ। ਉਹ ਆਖਦੀ ਹੈ, “ਯਹੋਵਾਹ, ਮੇਰੀ ਬਿਪਤਾ ਵੱਲ ਦੇਖ। ਦੇਖ ਮੇਰਾ ਦੁਸ਼ਮਣ ਕਿਵੇਂ ਸੋਚਦਾ ਹੈ ਕਿ ਉਹ ਕਿੰਨਾ ਮਹਾਨ ਹੈ!” Sien die hoofstukਪਵਿੱਤਰ ਬਾਈਬਲ O.V. Bible (BSI)9 ਉਹ ਦੀ ਪਲੀਤੀ ਉਹ ਦੇ ਪੱਲੇ ਉੱਤੇ ਹੈ, ਓਸ ਆਪਣੇ ਅੰਤ ਨੂੰ ਚੇਤੇ ਨਾ ਕੀਤਾ, ਉਹ ਅਚਰਜਤਾਈ ਨਾਲ ਹੇਠਾਂ ਆਈ, ਅਤੇ ਉਹ ਦਾ ਕੋਈ ਤਸੱਲੀ ਦੇਣ ਵਾਲਾ ਨਹੀਂ। ਹੇ ਯਹੋਵਾਹ, ਮੇਰੇ ਕਲੇਸ਼ ਨੂੰ ਵੇਖ! ਕਿਉਂ ਜੋ ਵੈਰੀ ਨੇ ਆਪ ਨੂੰ ਵੱਡਾ ਬਣਾਇਆ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ। Sien die hoofstuk |