ਵਿਰਲਾਪ 2:1 - ਪਵਿੱਤਰ ਬਾਈਬਲ1 ਵੇਖੋ ਕਿਵੇਂ ਯਹੋਵਾਹ ਨੇ ਆਪਣੇ ਕ੍ਰੋਧ ਵਿੱਚ ਸੀਯੋਨ ਦੀ ਧੀ ਨਾਲ, ਇੱਕ ਘ੍ਰਿਨਾਯੋਗ ਚੀਜ਼ ਵਾਂਗ ਵਿਹਾਰ ਕੀਤਾ ਹੈ। ਉਸ ਨੇ ਇਸਰਾਏਲ ਦੇ ਪਰਤਾਪ ਨੂੰ ਅਕਾਸ਼ ਤੋਂ ਧਰਤੀ ਤੇ ਸੁੱਟ ਦਿੱਤਾ ਹੈ। ਯਹੋਵਾਹ ਨੇ ਆਪਣੇ ਕਹਿਰ ਦੇ ਦਿਨ ਚੇਤੇ ਵਿੱਚ ਨਹੀਂ ਲਿਆਂਦਾ ਕਿ ਇਸਰਾਏਲ ਉਸ ਦੇ ਚਰਨਾਂ ਦਾ ਟਿਕਾਣਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)1 ਪ੍ਰਭੁ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਵਿੱਚ ਬੱਦਲ ਨਾਲ ਢਕ ਲਿਆ ਹੈ! ਉਸ ਨੇ ਅਕਾਸ਼ੋਂ ਧਰਤੀ ਤੀਕ ਇਸਰਾਏਲ ਦੇ ਸੁਹੱਪਣ ਨੂੰ ਪਲਟ ਦਿੱਤਾ, ਅਤੇ ਆਪਣੇ ਕ੍ਰੋਧ ਦੇ ਸਮੇਂ ਆਪਣੇ ਪੈਰ ਦੀ ਚੌਂਕੀ ਨੂੰ ਚੇਤੇ ਨਾ ਕੀਤਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ। Sien die hoofstuk |