Aanlyn Bybel

- Advertensies -




ਵਿਰਲਾਪ 2:11 - ਪਵਿੱਤਰ ਬਾਈਬਲ

11 ਹੰਝੂਆਂ ਨਾਲ ਮੇਰੀਆਂ ਅੱਖਾਂ ਗਲ ਗਈਆਂ ਨੇ! ਮੈਂ ਅੰਦਰੇ-ਅੰਦਰ ਦੁੱਖੀ ਹਾਂ। ਮੇਰਾ ਦਿਲ ਇਵੇਂ ਮਹਿਸੂਸ ਕਰਦਾ ਹੈ ਜਿਵੇਂ ਇਹ ਜ਼ਮੀਨ ਉੱਤੇ ਡੁੱਲ੍ਹ ਗਿਆ ਹੋਵੇ! ਮੈਂ ਇਸ ਤਰ੍ਹਾਂ ਮਹਿਸੂਸ ਕਰਦਾ ਹਾਂ ਕਿਉਂ ਕਿ ਮੇਰੇ ਲੋਕ ਬਰਬਾਦ ਹੋਏ ਨੇ। ਬੱਚੇ ਅਤੇ ਨਿਆਣੇ ਸ਼ਹਿਰ ਦੇ ਰਾਹਾਂ ਤੇ ਬੇਹੋਸ਼ ਹੋ ਰਹੇ ਹਨ। ਉਹ ਸ਼ਹਿਰ ਦੇ ਆਮ ਰਸਤਿਆਂ ਉੱਤੇ ਬੇਹੋਸ਼ ਹੋ ਰਹੇ ਨੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਮੇਰੀਆਂ ਅੱਖੀਆਂ ਰੋਣ ਨਾਲ ਜਾਂਦੀਆਂ ਰਹੀਆਂ, ਮੇਰਾ ਅੰਦਰ ਉਬਲਦਾ ਹੈ, ਮੇਰਾ ਕਾਲਜਾ ਧਰਤੀ ਉੱਤੇ ਨਿੱਕਲ ਆਇਆ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਜੋ ਹੋਈ, ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਹੋਸ਼ ਪਏ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ।

Sien die hoofstuk Kopieer




ਵਿਰਲਾਪ 2:11

Volg ons:

Advertensies


Advertensies