ਵਿਰਲਾਪ 2:14 - ਪਵਿੱਤਰ ਬਾਈਬਲ14 ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ। ਪਰ ਇਹ ਤੇਰੇ ਲਈ ਬੇਕਾਰ ਝੂਠ ਸਨ। ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ। ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ। ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ। Sien die hoofstukਪਵਿੱਤਰ ਬਾਈਬਲ O.V. Bible (BSI)14 ਤੇਰੇ ਨਬੀਆਂ ਨੇ ਤੇਰੇ ਲਈ ਝੂਠੀ ਤੇ ਵਿਅਰਥ ਅੰਤਰਧਿਆਨਤਾ ਵੇਖੀ, ਓਹਨਾਂ ਨੇ ਤੇਰੀ ਬਦੀ ਨੂੰ ਪਰਗਟ ਨਾ ਕੀਤਾ, ਭਈ ਤੁਹਾਨੂੰ ਅਸੀਰੀ ਤੋਂ ਮੋੜ ਲਿਆਉਣ, ਪਰ ਓਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅਗੰਮ ਵਾਕ ਵੇਖੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਣ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅਗੰਮ ਵਾਕ ਬੋਲੇ, Sien die hoofstuk |