Aanlyn Bybel

- Advertensies -




ਵਿਰਲਾਪ 2:15 - ਪਵਿੱਤਰ ਬਾਈਬਲ

15 ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, “ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ” ਅਤੇ “ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਯਰੂਸ਼ਲਮ ਦੀ ਧੀ ਦੇ ਉੱਤੇ, ਓਹ ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹਨ, ਕੀ ਏਹ ਉਹ ਸ਼ਹਿਰ ਹੈ ਜਿਹ ਨੂੰ ਓਹ ਏਹ ਨਾਮ ਦਿੰਦੇ, - "ਸੁਹੱਪਣ ਦੀ ਪੂਰਨਤਾਈ," "ਸਾਰੇ ਸੰਸਾਰ ਦੀ ਖੁਸ਼ੀ"?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”

Sien die hoofstuk Kopieer




ਵਿਰਲਾਪ 2:15

Volg ons:

Advertensies


Advertensies