Aanlyn Bybel

- Advertensies -




ਵਿਰਲਾਪ 2:17 - ਪਵਿੱਤਰ ਬਾਈਬਲ

17 ਯਹੋਵਾਹ ਨੇ ਉਹ ਕੀਤਾ, ਜਿਸਦੀ ਉਸ ਨੇ ਵਿਉਂਤ ਬਣਾਈ ਸੀ। ਉਸ ਨੇ ਉਹ ਕੁਝ ਕੀਤਾ ਹੈ, ਜੋ ਕਰਨ ਲਈ ਆਖਿਆ ਸੀ। ਉਸ ਨੇ ਉਹੀ ਕੀਤਾ ਹੈ, ਜਿਸਦਾ ਉਸ ਨੇ ਬਹੁਤ ਪਹਿਲਾਂ ਆਦੇਸ਼ ਦਿੱਤਾ ਸੀ। ਉਸ ਨੇ ਤਬਾਹ ਕਰ ਦਿੱਤੇ, ਅਤੇ ਕੋਈ ਰਹਿਮ ਨਹੀਂ ਕੀਤਾ। ਉਸ ਨੇ, ਉਸ ਕਾਰਣ, ਤੇਰੇ ਦੁਸ਼ਮਣਾਂ ਨੂੰ ਖੁਸ਼ ਕਰ ਦਿੱਤਾ ਹੈ ਜੋ ਤੇਰੇ ਨਾਲ ਵਾਪਰਿਆ ਹੈ। ਉਸ ਨੇ ਤੇਰੇ ਦੁਸ਼ਮਣਾਂ ਨੂੰ ਮਜ਼ਬੂਤ ਬਣਾ ਦਿੱਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਯਹੋਵਾਹ ਨੇ ਉਹ ਕੀਤਾ ਜਿਹੜਾ ਉਹ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਹ ਦਾ ਹੁਕਮ ਉਸ ਨੇ ਸਨਾਤਨ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਡੇਗ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਙ ਉੱਚੇ ਕੀਤੇ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ।

Sien die hoofstuk Kopieer




ਵਿਰਲਾਪ 2:17

Volg ons:

Advertensies


Advertensies