Aanlyn Bybel

- Advertensies -




ਵਿਰਲਾਪ 2:19 - ਪਵਿੱਤਰ ਬਾਈਬਲ

19 ਉੱਠੋ! ਵੈਣ ਪਾ ਲੈ ਰਾਤ ਵੇਲੇ! ਰਾਤ ਦੇ ਹਰ ਪਹਿਰ ਦੇ ਸ਼ੁਰੂ ਵਿੱਚ ਵੈਣ ਪਾ ਲੈ! ਆਪਣੇ ਦਿਲ ਨੂੰ ਪਾਣੀ ਵਾਂਗਰਾਂ ਉਲਦ੍ਦ ਦੇ! ਆਪਣੇ ਦਿਲ ਨੂੰ ਯਹੋਵਾਹ ਦੇ ਸਾਹਮਣੇ ਉਲਟ ਦੇ! ਯਹੋਵਾਹ ਅੱਗੇ ਪ੍ਰਾਰਥਨਾ ਲਈ ਆਪਣੇ ਹੱਥ ਚੁੱਕ। ਉਸ ਨੂੰ ਆਖ ਕਿ ਉਹ ਤੇਰੇ ਬੱਚਿਆਂ ਨੂੰ ਬਚਾ ਲਵੇ। ਉਸ ਨੂੰ ਆਖ ਕਿ ਤੇਰੇ ਬੱਚਿਆਂ ਨੂੰ ਬਚਾ ਲਵੇ ਜਿਹੜੇ, ਸ਼ਹਿਰ ਦੀਆਂ ਸਾਰੀਆਂ ਗਲੀਆਂ ਅੰਦਰ ਭੁੱਖ ਕਾਰਣ ਬੇਹੋਸ਼ ਹੋ ਰਹੇ ਨੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਉੱਠ ਰਾਤ ਦੇ ਪਹਿਰਿਆਂ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੁ ਦੇ ਸਨਮੁਖ ਪਾਣੀ ਵਾਂਙੁ ਡੋਹਲ ਦੇਹ, ਆਪਣੇ ਹੱਥ ਉਸ ਦੀ ਵੱਲ ਆਪਣੇ ਨਿਆਣਿਆਂ ਦੇ ਕਾਰਨ ਅੱਡ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਹੋਸ਼ ਪਏ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ, ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ।

Sien die hoofstuk Kopieer




ਵਿਰਲਾਪ 2:19

Volg ons:

Advertensies


Advertensies