Aanlyn Bybel

- Advertensies -




ਵਿਰਲਾਪ 2:2 - ਪਵਿੱਤਰ ਬਾਈਬਲ

2 ਯਹੋਵਾਹ ਨੇ ਯਾਕੂਬ ਦੇ ਘਰ ਤਬਾਹ ਕਰ ਦਿੱਤੇ। ਉਸ ਨੇ ਉਨ੍ਹਾਂ ਨੂੰ ਬੇਰਹਿਮੀ ਨਾਲ ਤਬਾਹ ਕਰ ਦਿੱਤਾ। ਉਸ ਨੇ ਆਪਣੇ ਕਹਿਰ ਵਿੱਚ, ਯਹੂਦਾਹ ਦੀ ਧੀ ਦਾ ਕਿਲਾ ਤਬਾਹ ਕਰ ਦਿੱਤਾ। ਯਹੋਵਾਹ ਨੇ ਯਹੂਦਾਹ ਦੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਸ ਨੇ ਯਹੂਦਾਹ ਦਾ ਰਾਜ ਤਬਾਹ ਕਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਪ੍ਰਭੁ ਨੇ ਯਾਕੂਬ ਦੇ ਸਾਰੇ ਵਸੇਬਿਆਂ ਨੂੰ ਨਿਗਲ ਲਿਆ, ਉਹ ਨੇ ਤਰਸ ਨਹੀਂ ਕੀਤਾ, ਉਸ ਨੇ ਆਪਣੇ ਕਹਰ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ, ਉਸ ਨੇ ਪਾਤਸ਼ਾਹੀ ਅਤੇ ਉਹ ਦੇ ਸਰਦਾਰਾਂ ਨੂੰ ਪਲੀਤ ਠਹਿਰਾਇਆ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੋਵਾਹ ਨੇ ਯਾਕੂਬ ਦੀਆਂ ਸਾਰੀਆਂ ਬਸਤੀਆਂ ਨੂੰ ਬੇਤਰਸ ਹੋ ਕੇ ਨਿਗਲ ਲਿਆ, ਉਸ ਨੇ ਆਪਣੇ ਕ੍ਰੋਧ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ, ਉਸ ਨੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਅਸ਼ੁੱਧ ਠਹਿਰਾਇਆ ਹੈ।

Sien die hoofstuk Kopieer




ਵਿਰਲਾਪ 2:2

Volg ons:

Advertensies


Advertensies