ਵਿਰਲਾਪ 2:20 - ਪਵਿੱਤਰ ਬਾਈਬਲ20 ਯਹੋਵਾਹ, ਸਾਡੇ ਵੱਲ ਵੇਖ। ਉਨ੍ਹਾਂ ਲੋਕਾਂ ਵੱਲ ਵੇਖ ਜਿਨ੍ਹਾਂ ਨਾਲ ਤੂੰ ਅਜਿਹਾ ਸਲੂਕ ਕੀਤਾ ਹੈ! ਮੈਂ ਇਹ ਸਵਾਲ ਪੁੱਛਣ ਦਿਓ: ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਜਨਮ ਦਿੱਤਾ? ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ, ਜਿਨ੍ਹਾਂ ਨੂੰ ਉਨ੍ਹਾਂ ਨੇ ਪਾਲਿਆ ਸੀ। ਕੀ ਜਾਜਕ ਅਤੇ ਨਬੀ ਯਹੋਵਾਹ ਦੇ ਮੰਦਰ ਵਿੱਚ ਮਾਰ ਦਿੱਤੇ ਜਾਣੇ ਚਾਹੀਦੇ ਹਨ? Sien die hoofstukਪਵਿੱਤਰ ਬਾਈਬਲ O.V. Bible (BSI)20 ਹੇ ਯਹੋਵਾਹ, ਵੇਖ! ਜਿਹ ਨੂੰ ਤੈਂ ਇਉਂ ਕੀਤਾ, ਉਹ ਦੇ ਉੱਤੇ ਧਿਆਨ ਦੇਹ! ਕੀ ਤੀਵੀਆਂ ਆਪਣਾ ਫਲ, ਆਪਣੇ ਲਾਡਲੇ ਨਿਆਣੇ ਖਾਣ? ਕੀ ਜਾਜਕ ਅਤੇ ਨਬੀ ਪ੍ਰਭੁ ਦੇ ਪਵਿੱਤ੍ਰ ਅਸਥਾਨ ਵਿੱਚ ਵੱਢੇ ਜਾਣ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਹੇ ਯਹੋਵਾਹ, ਵੇਖ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ? ਹੇ ਪ੍ਰਭੂ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ? Sien die hoofstuk |