Aanlyn Bybel

- Advertensies -




ਵਿਰਲਾਪ 2:21 - ਪਵਿੱਤਰ ਬਾਈਬਲ

21 ਨੌਜਵਾਨ ਅਤੇ ਬਜ਼ੁਰਗ ਬੰਦੇ ਸ਼ਹਿਰ ਦੀਆਂ ਗਲੀਆਂ ਅੰਦਰ ਧਰਤੀ ਉੱਤੇ ਲੇਟੇ ਹੋਏ ਨੇ। ਮੇਰੀਆਂ ਮੁਟਿਆਰਾਂ ਅਤੇ ਮੇਰੇ ਗੱਭਰੂ ਤਲਵਾਰ ਨਾਲ ਮਾਰੇ ਗਏ ਨੇ। ਤੁਸੀਂ ਯਹੋਵਾਹ ਜੀ, ਉਨ੍ਹਾਂ ਨੂੰ ਆਪਣੇ ਕਹਿਰ ਵਾਲੇ ਦਿਨ ਮਾਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਜੁਆਨ ਅਤੇ ਬੁੱਢਾ ਭੁਞੇਂ ਗਲੀਆਂ ਵਿੱਚ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਚੁਗਵੇਂ ਤਲਵਾਰ ਨਾਲ ਡਿਗ ਪਏ। ਤੈਂ ਓਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਵੱਢ ਸੁੱਟਿਆ, ਤੈਂ ਕਤਲ ਕਰ ਦਿੱਤਾ, ਤੈਂ ਤਰਸ ਨਾ ਖਾਧਾ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਤਲਵਾਰ ਨਾਲ ਡਿੱਗ ਪਏ। ਤੂੰ ਉਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਘਾਤ ਕੀਤਾ, ਤੂੰ ਉਹਨਾਂ ਨੂੰ ਵੱਢ ਸੁੱਟਿਆ ਅਤੇ ਤਰਸ ਨਾ ਖਾਧਾ!

Sien die hoofstuk Kopieer




ਵਿਰਲਾਪ 2:21

Volg ons:

Advertensies


Advertensies