Aanlyn Bybel

- Advertensies -




ਵਿਰਲਾਪ 2:22 - ਪਵਿੱਤਰ ਬਾਈਬਲ

22 ਤੁਸੀਂ ਮੇਰੇ ਲਈ ਆਤੰਕ ਨੂੰ ਚਾਰ-ਚੁਫ਼ੇਰਿਓਁ ਸੱਦਾ ਦਿੱਤਾ ਸੀ। ਤੁਸੀਂ ਆਤੰਕ ਨੂੰ ਸੱਦਾ ਦਿੱਤਾ ਸੀ ਜਿਵੇਂ ਤੁਸੀਂ ਇਸ ਨੂੰ ਛੁੱਟੀ ਮਨਾਉਣ ਲਈ ਸੱਦ ਰਹੇ ਹੋਵੋ। ਯਹੋਵਾਹ ਦੇ ਕਹਿਰ ਵਾਲੇ ਦਿਨ ਕੋਈ ਵੀ ਬੰਦਾ ਨਹੀਂ ਬੱਚਿਆਂ! ਮੇਰੇ ਦੁਸ਼ਮਣ ਨੇ ਉਨ੍ਹਾਂ ਨੂੰ ਮਾਰ ਦਿੱਤਾ ਹੈ ਜਿਨ੍ਹਾਂ ਨੂੰ ਮੈਂ ਪਾਲ ਕੇ ਵੱਡਾ ਕੀਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਤੈਂ ਆਲੇ ਦੁਆਲਿਓਂ ਮੇਰੇ ਹੌਲਾਂ ਨੂੰ ਪਰਬ ਦੇ ਦਿਨ ਵਾਂਙੁ ਬੁਲਾ ਲਿਆ ਅਤੇ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਨਾ ਨਾ ਕੋਈ ਬਚਿਆ ਨਾ ਕੋਈ ਬਾਕੀ ਰਿਹਾ, ਜਿਨ੍ਹਾਂ ਨੂੰ ਮੈਂ ਪਾਲਿਆ ਪੋਸਿਆ, ਓਹਨਾਂ ਨੂੰ ਮੇਰੇ ਵੈਰੀ ਨੇ ਮਾਰ ਮੁਕਾ ਦਿੱਤਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤੂੰ ਮੇਰੇ ਵੈਰੀਆਂ ਦੇ ਕਾਰਨਾਂ ਨੂੰ, ਪਰਬ ਦੇ ਦਿਨ ਦੇ ਸਮਾਨ ਆਲੇ-ਦੁਆਲੇ ਤੋਂ ਬੁਲਾਇਆ ਹੈ, ਅਤੇ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਨਾ ਤਾਂ ਕੋਈ ਬਚ ਸਕਿਆ ਤੇ ਨਾ ਕੋਈ ਬਾਕੀ ਰਿਹਾ, ਜਿਨ੍ਹਾਂ ਨੂੰ ਮੈਂ ਪਾਲਿਆ ਪੋਸਿਆ, ਉਹਨਾਂ ਨੂੰ ਮੇਰੇ ਵੈਰੀਆਂ ਨੇ ਮਾਰ ਕੇ ਮੁਕਾ ਦਿੱਤਾ ਹੈ।

Sien die hoofstuk Kopieer




ਵਿਰਲਾਪ 2:22

Volg ons:

Advertensies


Advertensies