ਵਿਰਲਾਪ 2:6 - ਪਵਿੱਤਰ ਬਾਈਬਲ6 ਯਹੋਵਾਹ ਨੇ ਆਪਣਾ ਹੀ ਤੰਬੂ ਢਾਹ ਦਿੱਤਾ ਹੈ ਜਿਵੇਂ ਇਹ ਕੋਈ ਬਾਗ਼ ਹੋਵੇ। ਉਸ ਨੇ ਉਸ ਥਾਂ ਨੂੰ ਤਬਾਹ ਕਰ ਦਿੱਤਾ ਹੈ, ਜਿੱਥੇ ਲੋਕ ਉਸ ਦੀ ਉਪਾਸਨਾ ਕਰਨ ਲਈ ਜਾਂਦੇ ਸਨ। ਯਹੋਵਾਹ ਨੇ ਸੀਯੋਨ ਅੰਦਰ ਲੋਕਾਂ ਨੂੰ ਖਾਸ ਸਭਾਵਾਂ ਅਤੇ ਅਰਾਮ ਦੇ ਖਾਸ ਦਿਹਾੜੇ ਭੁਲਾ ਦਿੱਤੇ ਹਨ। ਯਹੋਵਾਹ ਨੇ ਰਾਜੇ ਅਤੇ ਜਾਜਕਾਂ ਨੂੰ ਤਿਆਗ ਦਿੱਤਾ ਹੈ। ਉਹ ਕਹਿਰਵਾਨ ਸੀ ਤੇ ਉਨ੍ਹਾਂ ਨੂੰ ਤਿਆਗ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)6 ਉਸ ਨੇ ਆਪਣੇ ਡੇਹਰੇ ਨੂੰ ਬਾਗ ਦੀ ਝੁਗੀ ਵਾਂਙੁ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਥਾਂ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਮਿਥੇ ਹੋਏ ਪਰਬ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਕ੍ਰੋਧ ਦੇ ਗਜ਼ਬ ਵਿੱਚ ਪਾਤਸ਼ਾਹ ਤੇ ਜਾਜਕ ਨੂੰ ਖੱਜਲ ਕੀਤਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ। Sien die hoofstuk |