ਵਿਰਲਾਪ 2:8 - ਪਵਿੱਤਰ ਬਾਈਬਲ8 ਯਹੋਵਾਹ ਨੇ ਸੀਯੋਨ ਦੀ ਧੀ ਦੀ ਕੰਧ ਢਾਹੁਣ ਦੀ ਵਿਉਂਤ ਬਣਾਈ। ਉਸ ਨੇ ਨਿਸ਼ਚਾ ਕਰ ਲਿਆ ਕਿ ਕੀ ਢਾਹੁਣ ਦੀ ਜ਼ਰੂਰਤ ਹੈ। ਫ਼ੇਰ ਉਹ ਅਗਾਂਹ ਵੱਧਿਆ ਅਤੇ ਇਸ ਨੂੰ ਤਬਾਹ ਕਰ ਦਿੱਤਾ। ਇਸ ਲਈ ਉਸ ਨੇ ਸਾਰੀਆਂ ਕੰਧਾ ਨੂੰ ਉਦਾਸੀ ਨਾਲ ਰੁਆ ਦਿੱਤਾ। ਉਹ ਇਕੱਠੀਆਂ ਹੀ ਬਰਬਾਦ ਹੋਈਆ ਸਨ। Sien die hoofstukਪਵਿੱਤਰ ਬਾਈਬਲ O.V. Bible (BSI)8 ਯਹੋਵਾਹ ਨੇ ਸੀਯੋਨ ਦੀ ਧੀ ਦੀ ਸਫੀਲ ਨੂੰ ਢਾਹੁਣਾ ਠਾਨ ਲਿਆ, ਉਸ ਨੇ ਜਰੀਬ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਹ ਨੇ ਸਫੀਲ ਅਰ ਕੰਧ ਨੂੰ ਰੁਆਇਆ, ਓਹ ਇਕੱਠੇ ਨਢਾਲ ਹੋ ਗਏ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਯਹੋਵਾਹ ਨੇ ਸੀਯੋਨ ਦੀ ਧੀ ਦੀ ਸ਼ਹਿਰਪਨਾਹ ਨੂੰ ਢਾਹੁਣਾ ਠਾਣ ਲਿਆ, ਉਸ ਨੇ ਮਾਪ ਦੀ ਡੋਰੀ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਸ ਨੇ ਕਿਲ੍ਹੇ ਅਤੇ ਸ਼ਹਿਰਪਨਾਹ ਦੋਵਾਂ ਤੋਂ ਵਿਰਲਾਪ ਕਰਾਇਆ, ਉਹ ਦੋਵੇਂ ਇਕੱਠੇ ਬਰਬਾਦ ਹੋ ਗਏ। Sien die hoofstuk |