ਵਿਰਲਾਪ 3:1 - ਪਵਿੱਤਰ ਬਾਈਬਲ1 ਮੈਂ ਇੱਕ ਆਦਮੀ ਹਾਂ ਜਿਸਨੇ ਬਹੁਤ ਸਾਰੀਆਂ ਮੁਸੀਬਤਾਂ ਵੇਖੀਆਂ ਹਨ। ਆਪਣੇ ਗੁੱਸੇ ਵਿੱਚ, ਯਹੋਵਾਹ ਨੇ ਸਾਨੂੰ ਆਪਣੇ ਆਸੇ (ਰਾਜ ਦੰਡ) ਨਾਲ ਕੁਟਿਆ। ਅਤੇ ਮੈਂ ਇਸ ਨੂੰ ਵਾਪਰਦਿਆਂ ਦੇਖਿਆ! Sien die hoofstukਪਵਿੱਤਰ ਬਾਈਬਲ O.V. Bible (BSI)1 ਮੈਂ ਉਹ ਪੁਰਖ ਹਾਂ ਜਿਹ ਨੇ ਉਸ ਦੇ ਡੰਡੇ ਨਾਲ ਕਸ਼ਟ ਵੇਖਿਆ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ, Sien die hoofstuk |