ਵਿਰਲਾਪ 3:15 - ਪਵਿੱਤਰ ਬਾਈਬਲ15 ਯਹੋਵਾਹ ਨੇ ਇਹ ਜ਼ਹਿਰ (ਸਜ਼ਾ) ਮੈਨੂੰ ਪੀਣ ਲਈ ਦਿੱਤਾ। ਉਸ ਨੇ ਮੈਨੂੰ ਇਸ ਕੌੜੇ ਜ਼ਹਿਰ ਨਾਲ ਭਰ ਦਿੱਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਉਸ ਨੇ ਮੈਨੂੰ ਕੁੜੱਤਣ ਨਾਲ ਰਜਾ ਦਿੱਤਾ, ਅਤੇ ਮੈਨੂੰ ਨਾਗ ਦੌਣੇ ਨਾਲ ਅਫਰਾ ਦਿੱਤਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ। Sien die hoofstuk |