ਵਿਰਲਾਪ 3:20 - ਪਵਿੱਤਰ ਬਾਈਬਲ20 ਮੈਨੂੰ, ਮੇਰੀਆਂ ਸਾਰੀਆਂ ਮੁਸੀਬਤਾਂ ਚੰਗੀ ਤਰ੍ਹਾਂ ਯਾਦ ਨੇ। ਅਤੇ ਮੈਂ ਬਹੁਤ ਉਦਾਸ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)20 ਮੇਰਾ ਮਨ ਏਹ ਚੇਤੇ ਕਰਦਿਆਂ ਕਰਦਿਆਂ, ਮੇਰੇ ਅੰਦਰ ਲਿਫ ਗਿਆ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ। Sien die hoofstuk |