ਵਿਰਲਾਪ 3:24 - ਪਵਿੱਤਰ ਬਾਈਬਲ24 ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)24 ਯਹੋਵਾਹ ਮੇਰਾ ਹਿੱਸਾ ਹੈ, ਮੇਰੀ ਜਾਨ ਕਹਿੰਦੀ ਹੈ, ਏਸ ਲਈ ਮੈਨੂੰ ਉਸ ਤੇ ਉੱਤੇ ਆਸਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ। Sien die hoofstuk |