ਵਿਰਲਾਪ 3:32 - ਪਵਿੱਤਰ ਬਾਈਬਲ32 ਯਹੋਵਾਹ ਸਜ਼ਾ ਦਿੰਦਾ ਹੈ, ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)32 ਪਰ ਜੇ ਉਹ ਦੁਖ ਵੀ ਦੇਵੇ, ਉਹ ਆਪਣੀ ਵੱਡੀ ਦਯਾ ਅਨੁਸਾਰ ਰਹਮ ਕਰੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ। Sien die hoofstuk |