ਵਿਰਲਾਪ 3:33 - ਪਵਿੱਤਰ ਬਾਈਬਲ33 ਯਹੋਵਾਹ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੁੰਦਾ। ਉਹ ਲੋਕਾਂ ਨੂੰ ਨਾ-ਖੁਸ਼ ਨਹੀਂ ਕਰਨਾ ਚਾਹੁੰਦਾ। Sien die hoofstukਪਵਿੱਤਰ ਬਾਈਬਲ O.V. Bible (BSI)33 ਉਹ ਤਾਂ ਆਪਣੇ ਦਿਲੋਂ ਕਸ਼ਟ ਨਹੀਂ ਪਾਉਂਦਾ, ਨਾ ਮਨੁੱਖ ਦੇ ਪੁੱਤ੍ਰਾਂ ਨੂੰ ਔਖਾ ਕਰਦਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ। Sien die hoofstuk |