ਵਿਰਲਾਪ 3:44 - ਪਵਿੱਤਰ ਬਾਈਬਲ44 ਤੁਸੀਂ ਆਪਣੇ ਆਪ ਨੂੰ ਬੱਦਲ ਅੰਦਰ ਲਪੇਟ ਲਿਆ। ਤੁਸੀਂ ਅਜਿਹਾ ਕੀਤਾ ਤਾਂ ਜੋ ਕੋਈ ਵੀ ਪ੍ਰਾਰਥਨਾ ਤੁਹਾਡੇ ਤੀਕ ਨਾ ਪਹੁੰਚ ਸੱਕੇ। Sien die hoofstukਪਵਿੱਤਰ ਬਾਈਬਲ O.V. Bible (BSI)44 ਤੈਂ ਆਪਣੇ ਆਪ ਨੂੰ ਬੱਦਲ ਨਾਲ ਕੱਜਿਆ, ਕੋਈ ਪ੍ਰਾਰਥਨਾ ਤੇਰੇ ਕੋਲ ਨਹੀਂ ਅੱਪੜ ਸੱਕਦੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ। Sien die hoofstuk |