ਵਿਰਲਾਪ 3:47 - ਪਵਿੱਤਰ ਬਾਈਬਲ47 ਅਸੀਂ ਭੈਭੀਤ ਹੋ ਗਏ ਹਾਂ। ਅਸੀਂ ਟੋਏ ਅੰਦਰ ਡਿੱਗ ਪਏ ਹਾਂ। ਅਸੀਂ ਬੁਰੀ ਤਰ੍ਹਾਂ ਸੱਟ ਖਾਧੀ ਹੈ! ਅਸੀਂ ਟੁੱਟ ਗਏ ਹਾਂ!” Sien die hoofstukਪਵਿੱਤਰ ਬਾਈਬਲ O.V. Bible (BSI)47 ਭੌ ਅਤੇ ਭੋਹਰਾ ਸਾਡੇ ਲਈ ਹਨ, ਬਰਬਾਦੀ ਅਤੇ ਫੂਕ ਸਾੜ ਵੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਡਰ ਅਤੇ ਫੰਦਾ, ਬਰਬਾਦੀ ਅਤੇ ਵਿਨਾਸ਼ ਸਾਡੇ ਉੱਤੇ ਆ ਪਏ ਹਨ। Sien die hoofstuk |