ਵਿਰਲਾਪ 3:48 - ਪਵਿੱਤਰ ਬਾਈਬਲ48 ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ! ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ! Sien die hoofstukਪਵਿੱਤਰ ਬਾਈਬਲ O.V. Bible (BSI)48 ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਪਾਣੀ ਦੀਆਂ ਨਦੀਆਂ ਮੇਰੀਆਂ ਅੱਖੀਆਂ ਤੋਂ ਹੇਠਾਂ ਆਉਂਦੀਆਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ। Sien die hoofstuk |