ਵਿਰਲਾਪ 3:6 - ਪਵਿੱਤਰ ਬਾਈਬਲ6 ਉਸ ਨੇ ਮੈਨੂੰ ਹਨੇਰੇ ਵਿੱਚ ਬੈਠਣ ਲਈ ਮਜ਼ਬੂਰ ਕੀਤਾ। ਉਸ ਨੇ ਮੈਨੂੰ ਇੱਕ ਅਜਿਹੇ ਬੰਦੇ ਵਾਂਗ ਬਣਾ ਦਿੱਤਾ, ਜਿਹੜਾ ਬਹੁਤ ਪਹਿਲੋਂ ਮਰ ਚੁੱਕਿਆ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)6 ਉਸ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ, ਉਨ੍ਹਾਂ ਵਾਂਙੁ ਜਿਹੜੇ ਚਿਰੋਕਣੇ ਮਰਦੇ ਹਨ ਵਸਾਇਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ ਹਨੇਰੇ ਸਥਾਨਾਂ ਵਿੱਚ ਵਸਾਇਆ ਹੈ। Sien die hoofstuk |