ਵਿਰਲਾਪ 3:61 - ਪਵਿੱਤਰ ਬਾਈਬਲ61 ਤੁਸੀਂ ਉਨ੍ਹਾਂ ਨੂੰ ਮੇਰੀ ਬੇਇੱਜ਼ਤੀ ਕਰਦਿਆਂ ਸੁਣਿਆ ਸੀ, ਯਹੋਵਾਹ ਜੀ ਤੁਸੀਂ ਉਹ ਸਾਰੀਆਂ ਮੰਦੀਆਂ ਵਿਉਂਤਾਂ ਸੁਣੀਆਂ ਨੇ ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ ਨੇ। Sien die hoofstukਪਵਿੱਤਰ ਬਾਈਬਲ O.V. Bible (BSI)61 ਹੇ ਯਹੋਵਾਹ, ਤੈਂ ਓਹਨਾਂ ਦੀ ਨਿੰਦਿਆ ਸੁਣੀ, ਨਾਲੇ ਮੇਰੇ ਵਿਰੁੱਧ ਦੀਆਂ ਸਾਰੀਆਂ ਜੁਗਤੀਆਂ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ61 ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ। Sien die hoofstuk |