Aanlyn Bybel

- Advertensies -




ਵਿਰਲਾਪ 4:1 - ਪਵਿੱਤਰ ਬਾਈਬਲ

1 ਦੇਖ, ਕਿਵੇਂ ਸੋਨੇ ਨੇ ਆਪਣੀ ਚਮਕ ਗੁਆ ਲਈ ਹੈ। ਦੇਖ, ਕਿਵੇਂ ਖਰਾ ਸੋਨਾ ਬਦਲ ਗਿਆ ਹੈ। ਪਵਿੱਤਰ ਹੀਰੇ ਸਾਰੇ ਪਾਸੇ ਬਿਖਰੇ ਹੋਏ ਨੇ। ਉਹ ਹਰ ਗਲੀ ਦੇ ਮੋੜ ਉੱਤੇ ਬਿਖਰੇ ਹੋਏ ਨੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਸੋਨਾਂ ਕਿਵੇਂ ਬੇਆਬ ਹੋ ਗਿਆ! ਖਰਾ ਸੋਨਾ ਕਿਵੇਂ ਬਦਲ ਗਿਆ। ਪਵਿੱਤ੍ਰ ਅਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖੇਰੂੰ ਖੇਰੂੰ ਪਏ ਹੋਏ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ!

Sien die hoofstuk Kopieer




ਵਿਰਲਾਪ 4:1

Volg ons:

Advertensies


Advertensies