Aanlyn Bybel

- Advertensies -




ਵਿਰਲਾਪ 4:10 - ਪਵਿੱਤਰ ਬਾਈਬਲ

10 ਉਸ ਸਮੇਂ ਬਹੁਤ ਚੰਗੀਆਂ ਸੁਆਣੀਆਂ ਨੇ ਵੀ ਆਪਣੇ ਬੱਚਿਆਂ ਦਾ ਮਾਸ ਰਿੰਨ੍ਹਿਆ। ਉਹ ਬੱਚੇ ਆਪਣੀਆਂ ਮਾਵਾਂ ਲਈ ਭੋਜਨ ਬਣ ਗਏ। ਇਹ ਉਦੋਂ ਵਾਪਰਿਆ ਜਦੋਂ ਮੇਰੇ ਲੋਕ ਤਬਾਹ ਹੋਏ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਤਰਸਵਾਨ ਤੀਵੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਰਿੰਨਿਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ ਓਹ ਏਹਨਾਂ ਦਾ ਭੋਜਨ ਸਨ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ!

Sien die hoofstuk Kopieer




ਵਿਰਲਾਪ 4:10

Volg ons:

Advertensies


Advertensies